Mohammad Siraj

IND vs SA: ਦੱਖਣੀ ਅਫਰੀਕਾ ਖ਼ਿਲਾਫ ਸੀਰੀਜ਼ ‘ਚ ਜਸਪ੍ਰੀਤ ਬੁਮਰਾਹ ਦੀ ਥਾਂ ਲਵੇਗਾ ਇਹ ਧਾਕੜ ਤੇਜ਼ ਗੇਂਦਬਾਜ਼

ਚੰਡੀਗ੍ਹੜ 30 ਸਤੰਬਰ 2022: ਬੀਸੀਸੀਆਈ ਨੇ ਸ਼ੁੱਕਰਵਾਰ ਨੂੰ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਖੇਡੀ ਜਾ ਰਹੀ ਟੀ-20 ਸੀਰੀਜ਼ ਲਈ ਜਸਪ੍ਰੀਤ ਬੁਮਰਾਹ (Jasprit Bumrah) ਦੀ ਥਾਂ ਮੁਹੰਮਦ ਸਿਰਾਜ (Mohammad Siraj) ਨੂੰ ਚੁਣਿਆ ਗਿਆ ਹੈ। ਭਾਰਤ ਦੇ ਸਟਾਰ ਤੇਜ਼ ਗੇਂਦਬਾਜ਼ ਬੁਮਰਾਹ ਪਿੱਠ ਦੀ ਸੱਟ ਕਾਰਨ ਨਾ ਸਿਰਫ ਦੱਖਣੀ ਅਫਰੀਕਾ ਸੀਰੀਜ਼ ਬਲਕਿ ਆਉਣ ਵਾਲੇ ਟੀ-20 ਵਿਸ਼ਵ ਕੱਪ ਤੋਂ ਵੀ ਬਾਹਰ ਹੋ ਗਏ ਹਨ। ਖਬਰਾਂ ਮੁਤਾਬਕ ਬੁਮਰਾਹ ਅਗਲੇ 6 ਮਹੀਨਿਆਂ ਤੱਕ ਕ੍ਰਿਕਟ ਦੇ ਮੈਦਾਨ ਤੋਂ ਦੂਰ ਰਹਿਣ ਦੀ ਖਬਰ ਹੈ |

Mohammed Siraj included in Test squad for Australia

ਮੁਹੰਮਦ ਸਿਰਾਜ ਐਤਵਾਰ ਨੂੰ ਗੁਹਾਟੀ ‘ਚ ਹੋਣ ਵਾਲੇ ਭਾਰਤ-ਦੱਖਣੀ ਅਫਰੀਕਾ ਸੀਰੀਜ਼ ਦੇ ਦੂਜੇ ਮੈਚ ਲਈ ਭਾਰਤੀ ਟੀਮ ‘ਚ ਸ਼ਾਮਲ ਹੋਣਗੇ। ਤਿੰਨ ਮੈਚਾਂ ਦੀ ਸੀਰੀਜ਼ ਦਾ ਪਹਿਲਾ ਮੈਚ ਜਿੱਤ ਕੇ ਟੀਮ ਇੰਡੀਆ ਫਿਲਹਾਲ 1-0 ਨਾਲ ਅੱਗੇ ਹੈ।

Scroll to Top