ਟੀਮ ਇੰਡੀਆ

IND vs WI T-20: ਟੀਮ ਇੰਡੀਆ ਨੇ ਵੈਸਟਇੰਡੀਜ਼ ਨੂੰ ਤੀਜੇ ਟੀ-20 ‘ਚ 7 ਵਿਕਟਾਂ ਨਾਲ ਦਿੱਤੀ ਮਾਤ

ਚੰਡੀਗੜ੍ਹ 03 ਅਗਸਤ 2022: (IND vs WI T-20) ਟੀਮ ਇੰਡੀਆ ਨੇ ਅਤੇ ਵੈਸਟਇੰਡੀਜ਼ ਵਿਚਾਲੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਤੀਜਾ ਮੈਚ ਸੇਂਟ ਕਿਟਸ ਦੇ ਵਾਰਨਰ ਮੈਦਾਨ ‘ਤੇ ਖੇਡਿਆ ਗਿਆ। ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਇਸਦੇ ਨਾਲ ਹੀ ਭਾਰਤ ਨੂੰ 165 ਦੌੜਾਂ ਦਾ ਟੀਚਾ ਦਿੱਤਾ। ਜਵਾਬ ‘ਚ ਭਾਰਤ ਨੇ ਟੀਚਾ 19 ਓਵਰਾਂ ‘ਚ ਤਿੰਨ ਵਿਕਟਾਂ ਦੇ ਨੁਕਸਾਨ ‘ਤੇ ਹਾਸਲ ਕਰ ਲਿਆ। ਸੂਰਿਆ ਕੁਮਾਰ ਨੇ ਮੈਚ ਵਿਨਿੰਗ ਪਾਰੀ ਖੇਡੀ। ਟੀਮ ਇੰਡੀਆ ਨੇ ਸੀਰੀਜ਼ ‘ਚ 2-1 ਨਾਲ ਅੱਗੇ ਹੈ |

Scroll to Top