IND vs ZIM

IND vs ZIM: ਜ਼ਿੰਬਾਬਵੇ ਨੇ ਪਹਿਲੇ ਟੀ-20 ਮੈਚ ‘ਚ ਭਾਰਤ ਨੂੰ 13 ਦੌੜਾਂ ਹਰਾਇਆ

ਚੰਡੀਗੜ੍ਹ, 6 ਜੁਲਾਈ 2024: (IND vs ZIM) ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਦੇ ਪਹਿਲੇ ਮੈਚ ਜ਼ਿੰਬਾਬਵੇ ਨੇ ਭਾਰਤ ਨੂੰ 13 ਦੌੜਾਂ ਹਰਾ ਦਿੱਤਾ | ਸ਼ੁੱਭਮਨ ਗਿੱਲ ਦੀ ਕਪਤਾਨੀ ‘ਚ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਜ਼ਿੰਬਾਬਵੇ ਨੇ ਭਾਰਤ ਨੂੰ 116 ਦੌੜਾਂ ਦਾ ਟੀਚਾ ਦਿੱਤਾ ਸੀ। ਜਵਾਬ ‘ਚ ਭਾਰਤ ਦੀ ਟੀਮ 10 ਵਿਕਟਾਂ ਗੁਆ ਕੇ 102 ਦੌੜਾਂ ਬਣਾ ਸਕੀ |

Scroll to Top