ਚੰਡੀਗੜ੍ਹ 02 ਨਵੰਬਰ 2022: ਰੱਖਿਆ ਮੰਤਰਾਲੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਨੇ ਦੂਜੇ ਪੜਾਅ ਦੀ ਬੈਲਿਸਟਿਕ ਮਿਜ਼ਾਈਲ ਡਿਫੈਂਸ ਇੰਟਰਸੈਪਟਰ AD-1 ਮਿਜ਼ਾਈਲ ਦਾ ਪਹਿਲਾ ਫਲਾਈਟ ਟੈਸਟ ਸਫਲਤਾਪੂਰਵਕ ਪੂਰਾ ਕਰ ਲਿਆ ਹੈ। ਇਸ ਮੌਕੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਚੱਲ ਰਹੀ ਜਲ ਸੈਨਾ ਕਮਾਂਡਰਾਂ ਦੀ ਕਾਨਫਰੰਸ ਦੇ ਹਿੱਸੇ ਵਜੋਂ ਭਾਰਤੀ ਜਲ ਸੈਨਾ ਦੇ ਸੀਨੀਅਰ ਅਧਿਕਾਰੀਆਂ ਨਾਲ ਗੱਲਬਾਤ ਕੀਤੀ।
India today successfully conducted maiden Flight Test of Phase-II Ballistic Missile Defence (BMD) interceptor AD-1 missile with large kill altitude bracket today from APJ Abdul Kalam Island, Odisha. Flight test was carried out with participation of all BMD weapon system elements. pic.twitter.com/itbRtrsBBp
— ANI (@ANI) November 2, 2022