ਚੰਡੀਗੜ੍ਹ 29 ਜੂਨ 2024: ਭਾਰਤ ਨੇ ਦੱਖਣੀ ਅਫ਼ਰੀਕਾ ਨੂੰ 7 ਦੋੜਾਂ ਨਾਲ ਹਰਾ ਕੇ ਟੀ-20 ਵਿਸ਼ਵ ਕੱਪ 2024 ‘ਤੇ ਕਬਜ਼ਾ ਕਰ ਲਿਆ ਹੈ | ਭਾਰਤ ਨੇ 17 ਸਾਲ ਬਾਅਦ ਟੀ20 ਵਿਸ਼ਵ ਕੱਪ ਜਿੱਤਿਆ ਹੈ | ਭਾਰਤ ਨੇ ਪਹਿਲਾਂ ਬੱਲੇਬਾਜੀ ਕਰਦਿਆਂ 7 ਵਿਕਟਾਂ ਗੁਆ ਕੇ 176 ਦੋੜਾਂ ਬਣਾਈਆਂ ਸਨ, ਜਵਾਬ ‘ਚ ਦੱਖਣੀ ਅਫ਼ਰੀਕਾ 8 ਵਿਕਟਾਂ ਗੁਆ ਕੇ 169 ਦੋੜਾਂ ਬਣਾ ਸਕੀ |
ਜਨਵਰੀ 18, 2025 11:09 ਪੂਃ ਦੁਃ