ਚੰਡੀਗੜ੍ਹ,2 ਅਗਸਤ:ਭਾਰਤੀ ਮਹਿਲਾ ਹਾਕੀ ਟੀਮ ਨੇ ਟੋਕੀਓ ਓਲੰਪਿਕ ਸੈਮੀਫਾਈਨਲ ‘ਚ ਆਪਣੀ ਜਗ੍ਹਾ ਬਣਾ ਕੇ ਇਤਿਹਾਸ ਸਿਰਜ ਦਿੱਤਾ ਹੈ। ਭਾਰਤੀ ਮਹਿਲਾ ਹਾਕੀ ਟੀਮ ਨੇ ਟੋਕੀਓ ਓਲੰਪਿਕ ਦੇ ਕੁਆਰਟਰ ਫਾਈਨਲ ਵਿੱਚ ਆਸਟਰੇਲੀਆ ਨੂੰ 1-0 ਨਾਲ ਹਰਾ ਕੇ ਪਹਿਲੀ ਵਾਰ ਭਾਰਤੀ ਸੈਮੀਫਾਈਨਲ ਵਿੱਚ ਪੁੱਜੀ ਹੈ। ਓਲੰਪਿਕ ‘ਚ ਗੁਰਜੀਤ ਕੌਰ ਨੇ ਗੋਲ ਕਰਕੇ ਭਾਰਤੀ ਹਾਕੀ ਟੀਮ ਨੂੰ ਜਿੱਤ ਦੇ ਰਾਹ ਵੱਲ ਵਧਾਇਆ ਹੈ |
ਜਨਵਰੀ 20, 2025 1:08 ਪੂਃ ਦੁਃ