Site icon TheUnmute.com

ਭਾਰਤੀ ਮਹਿਲਾ ਹਾਕੀ ਟੀਮ ਨੇ ਰਚਿਆ ਇਤਿਹਾਸ ,ਸੋਨ ਤਮਗਾ ਜੇਤੂ ਟੀਮ ਨੂੰ ਹਰਾ ਕੇ ਸੈਮੀਫਾਈਨਲ ‘ਚ ਪੁੱਜੀ:ਟੋਕੀਓ ਓਲੰਪਿਕ

Indian women's hockey team makes history by beating gold medalists to advance to semifinals

Indian women's hockey team makes history by beating gold medalists to advance to semifinals

ਚੰਡੀਗੜ੍ਹ,2 ਅਗਸਤ:ਭਾਰਤੀ ਮਹਿਲਾ ਹਾਕੀ ਟੀਮ ਨੇ ਟੋਕੀਓ ਓਲੰਪਿਕ ਸੈਮੀਫਾਈਨਲ ‘ਚ ਆਪਣੀ ਜਗ੍ਹਾ ਬਣਾ ਕੇ ਇਤਿਹਾਸ ਸਿਰਜ ਦਿੱਤਾ ਹੈ। ਭਾਰਤੀ ਮਹਿਲਾ ਹਾਕੀ ਟੀਮ ਨੇ ਟੋਕੀਓ ਓਲੰਪਿਕ ਦੇ ਕੁਆਰਟਰ ਫਾਈਨਲ ਵਿੱਚ ਆਸਟਰੇਲੀਆ ਨੂੰ 1-0 ਨਾਲ ਹਰਾ ਕੇ ਪਹਿਲੀ ਵਾਰ ਭਾਰਤੀ  ਸੈਮੀਫਾਈਨਲ ਵਿੱਚ ਪੁੱਜੀ ਹੈ। ਓਲੰਪਿਕ ‘ਚ ਗੁਰਜੀਤ ਕੌਰ ਨੇ ਗੋਲ ਕਰਕੇ ਭਾਰਤੀ ਹਾਕੀ ਟੀਮ ਨੂੰ ਜਿੱਤ ਦੇ ਰਾਹ ਵੱਲ ਵਧਾਇਆ ਹੈ |

Exit mobile version