June 28, 2024 3:48 pm
Bhai Gurcharan Singh

ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਬਦਲ ਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂ ‘ਤੇ ਰੱਖਿਆ ਜਾਵੇ: ਭਾਈ ਗੁਰਚਰਨ ਸਿੰਘ

ਚੰਡੀਗ੍ਹੜ 29 ਨਵੰਬਰ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ (Bhai Gurcharan Singh) ਨੇ ਰਾਸ਼ਟਰੀ ਰਾਜਧਾਨੀ ਦਿੱਲੀ ਵਿਖੇ ਸਥਿਤ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਸਿੱਖਾਂ ਦੇ ਨੌਵੇਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂ ਤੇ ਰੱਖੇ ਜਾਣ ਦੀ ਮੰਗ ਕੀਤੀ ਹੈ | ਭਾਈ ਗੁਰਚਰਨ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵੀ ਜਾਰੀ ਕੀਤਾ ਹੈ। ਵੀਡੀਓ ਵਿੱਚ ਉਹ ਕੇਂਦਰ ਸਰਕਾਰ ਤੋਂ ਇਹ ਅਪੀਲ ਕੀਤੀ ਹੈ |