Mansa CIA staff

ਇੰਸਪੈਕਟਰ ਜਗਦੀਸ਼ ਕੁਮਾਰ ਮਾਨਸਾ ਸੀਆਈਏ ਸਟਾਫ ਦੇ ਨਵੇਂ ਇੰਚਾਰਜ ਨਿਯੁਕਤ

ਚੰਡੀਗੜ੍ਹ 05 ਅਕਤੂਬਰ 2022: ਸੀਨੀਅਰ ਕਪਤਾਨ ਪੁਲਿਸ, ਮਾਨਸਾ ਵਲੋਂ ਪੱਤਰ ਜਾਰੀ ਕਰਦਿਆਂ ਇੰਸਪੈਕਟਰ ਜਗਦੀਸ਼ ਕੁਮਾਰ ਨੂੰ ਮਾਨਸਾ ਸੀਆਈਏ ਸਟਾਫ (Mansa CIA staff)  ਦਾ ਨਵਾਂ ਇੰਚਾਰਜ ਲਗਾਇਆ ਗਿਆ ਹੈ | ਜਿਕਰਯੋਗ ਹੈ ਕਿ ਗੈਂਗਸਟਰ ਟੀਨੂ ਦੇ ਫਰਾਰ ਹੋਣ ਤੋਂ ਬਾਅਦ ਪੰਜਾਬ ਡੀਜੀਪੀ ਦੇ ਹੁਕਮਾਂ ਤੋਂ ਬਾਅਦ ਪ੍ਰਿਤਪਾਲ ਸਿੰਘ ਨੂੰ ਬਰਖਾਸਤ ਕਰ ਦਿੱਤਾ ਗਿਆ ਸੀ |

Mansa CIA staff

Scroll to Top