ਚੰਡੀਗੜ੍ਹ, 26 ਜੁਲਾਈ 2023: ਪੰਜਾਬ ਸਕੱਤਰੇਤ, ਚੰਡੀਗੜ੍ਹ ਵਿਖੇ 27 ਜੁਲਾਈ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਕੈਬਿਨਟ ਬੈਠਕ (Punjab Cabinet) ਹੁਣ 29 ਜੁਲਾਈ ਨੂੰ ਸਵੇਰੇ 11:30 ਵਜੇ ਹੋਵੇਗੀ। ਇਸ ਮੀਟਿੰਗ ਵਿੱਚ ਕੈਬਨਿਟ ਵੱਲੋਂ ਕਈ ਵੱਡੇ ਫੈਸਲੇ ਲਏ ਜਾ ਸਕਦੇ ਹਨ।
ਜੁਲਾਈ 14, 2025 3:20 ਪੂਃ ਦੁਃ