TheUnmute.com

27 ਜੁਲਾਈ ਦੀ ਬਜਾਏ ਹੁਣ 29 ਜੁਲਾਈ ਨੂੰ ਹੋਵੇਗੀ ਪੰਜਾਬ ਕੈਬਿਨਟ ਦੀ ਅਹਿਮ ਬੈਠਕ

ਚੰਡੀਗੜ੍ਹ, 26 ਜੁਲਾਈ 2023: ਪੰਜਾਬ ਸਕੱਤਰੇਤ, ਚੰਡੀਗੜ੍ਹ ਵਿਖੇ 27 ਜੁਲਾਈ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਕੈਬਿਨਟ ਬੈਠਕ (Punjab Cabinet) ਹੁਣ 29 ਜੁਲਾਈ ਨੂੰ ਸਵੇਰੇ 11:30 ਵਜੇ ਹੋਵੇਗੀ। ਇਸ ਮੀਟਿੰਗ ਵਿੱਚ ਕੈਬਨਿਟ ਵੱਲੋਂ ਕਈ ਵੱਡੇ ਫੈਸਲੇ ਲਏ ਜਾ ਸਕਦੇ ਹਨ।

Punjab Cabinet

Exit mobile version