ਸੀਜੀਸੀ ਯੂਨੀਵਰਸਿਟੀ ਮੋਹਾਲੀ

ਸੀਜੀਸੀ ਯੂਨੀਵਰਸਿਟੀ ਮੋਹਾਲੀ ‘ਚ ਇੰਟਰਨੈਸ਼ਨਲ ਟੀਚਿੰਗ ਐਕਸੀਲੈਂਸ ਪ੍ਰੋਗਰਾਮ 2026 ਕਰਵਾਇਆ

ਮੋਹਾਲੀ 05 ਅਕਤੂਬਰ 2026: ਸੀਜੀਸੀ ਯੂਨੀਵਰਸਿਟੀ, ਮੋਹਾਲੀ ‘ਚ ਇੰਟਰਨੈਸ਼ਨਲ ਟੀਚਿੰਗ ਐਕਸੀਲੈਂਸ ਪ੍ਰੋਗਰਾਮ (ITEP) 2026 ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ‘ਚ 20 ਤੋਂ ਵੱਧ ਦੇਸ਼ਾਂ ਦੇ 40 ਤੋਂ ਵੱਧ ਸਿੱਖਿਆ ਮਾਹਰਾਂ ਅਤੇ ਅਕਾਦਮਿਕ ਪੇਸ਼ੇਵਰਾਂ ਨੇ ਹਿੱਸਾ ਲਿਆ।

ਇਸ ਦੌਰਾਨ ਵੱਖ-ਵੱਖ ਦੇਸ਼ਾਂ ਤੋਂ ਪਹੁੰਚੇ ਡੈਲੀਗੇਟਾਂ ਨੇ ਅਧਿਆਪਨ ਪੱਧਤੀਆਂ, ਅਕਾਦਮਿਕ ਨਵੀਨਤਾ ਅਤੇ ਗਲੋਬਲ ਸਿੱਖਿਆ ਨਾਲ ਸਬੰਧਤ ਵਿਸ਼ਿਆਂ ’ਤੇ ਆਪਣੇ ਵਿਚਾਰ ਅਤੇ ਤਜਰਬੇ ਸਾਂਝੇ ਕੀਤੇ।

Read More: ਮਿਤਸੁਬੀਸ਼ੀ ਇਲੈਕਟ੍ਰਿਕ ਇੰਡੀਆ ਵੱਲੋਂ ਸੀਜੀਸੀ ਲਾਂਡਰਾਂ ਵਿਖੇ ਸੈਂਟਰ ਆਫ਼ ਐਕਸੀਲੈਂਸ ਦੀ ਸ਼ੁਰੂਆਤ

ਵਿਦੇਸ਼

Scroll to Top