ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਵਿਧਾਨ ਸਭਾ ‘ਚ ਪੇਸ਼ ਕੀਤਾ ਗਿਆ ਮਤਾ

ਖੇਤੀ ਕਾਨੂੰਨਾਂ

ਚੰਡੀਗੜ੍ਹ, 11 ਨਵੰਬਰ 2021 : 2013 ਕਾਂਟਰੈਕਟ ਫਾਰਮਿੰਗ ਐਕਟ ਖ਼ਿਲਾਫ਼ ਮਤਾ ਪੇਸ਼ ਕੀਤਾ ਗਿਆ ਹੈ | ਜੋ ਕਿ ਕਾਂਟਰੈਕਟ ਫਾਰਮਿੰਗ ਬਿੱਲ 2021’ਚ ਲਿਆਂਦਾ ਗਿਆ ਸੀ |ਕੈਬਨਿਟ ਮੰਤਰੀ ਨਾਭੇ ਨੇ ਮਤਾ ਪੇਸ਼ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਵਪਾਰੀ ਨਾ ਸਮਝੇ ਅਤੇ ਪੰਜਾਬ ਸਰਕਾਰ ਹਮੇਸ਼ਾ ਹੀ ਕਿਸਾਨਾਂ ਦੀ ਹਮਾਇਤੀ ਰਹੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।