TheUnmute.com

IPL 2022 ਦਾ ਸ਼ਡਿਊਲ ਜਾਰੀ, CSK ਤੇ KKR ਵਿਚਕਾਰ ਖੇਡਿਆ ਜਾਵੇਗਾ ਪਹਿਲਾ ਮੈਚ

ਚੰਡੀਗੜ੍ਹ 06 ਮਾਰਚ 2022: IPL 2022 ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ।IPL ਦੇ ਇਸ ਸੀਜ਼ਨ ਦਾ ਪਹਿਲਾ ਮੈਚ ਚੇਨਈ ਸੁਪਰ ਕਿੰਗਜ਼ ਅਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਕਾਰ ਖੇਡਿਆ ਜਾਵੇਗਾ। ਇਨ੍ਹਾਂ ਟੀਮਾਂ ‘ਚ ਇਹ ਮੈਚ 26 ਮਾਰਚ ਨੂੰ ਮੁੰਬਈ ਦੇ ਵਾਨਖੇੜੇ ਸਟੇਡੀਅਮ ‘ਚ ਖੇਡਿਆ ਜਾਵੇਗਾ। ਇਸ ਸੀਜ਼ਨ ਦੇ ਮੈਚਾਂ ਲਈ ਦੋ ਵਾਰ ਤਹਿ ਕੀਤੇ ਗਏ ਹਨ। ਦਿਨ ਦਾ ਪਹਿਲਾ ਮੈਚ ਦੁਪਹਿਰ 3.30 ਵਜੇ ਅਤੇ ਦੂਜਾ ਮੈਚ ਸ਼ਾਮ 7.30 ਵਜੇ ਸ਼ੁਰੂ ਹੋਵੇਗਾ।

IPL 2022

Exit mobile version