July 4, 2024 9:49 pm
IPL 2024

IPL 2024: ਚੇੱਨਈ ਨੇ ਬੈਂਗਲੁਰੂ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਚੁਣੀ, ਜਾਣੋ ਦੋਵੇਂ ਟੀਮਾਂ ਦੀ ਪਲੇਇੰਗ-11

ਚੰਡੀਗੜ੍ਹ, 18 ਮਈ 2024: ਅੱਜ ਇੰਡੀਅਨ ਪ੍ਰੀਮਿਅਰ ਲੀਗ 2024 (IPL 2024) ਦਾ 68ਵਾਂ ਮੈਚ ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਚੇਨਈ ਸੁਪਰ ਕਿੰਗਜ਼ ਵਿਚਾਲੇ ਖੇਡਿਆ ਜਾ ਰਿਹਾ ਹੈ। ਚੇੱਨਈ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ ।

ਦੋਵੇਂ ਟੀਮਾਂ ਦੀ ਪਲੇਇੰਗ-11

ਰਾਇਲ ਚੈਲੇਂਜਰਜ਼ ਬੈਂਗਲੁਰੂ : ਫਾਫ ਡੂ ਪਲੇਸਿਸ (ਕਪਤਾਨ), ਵਿਰਾਟ ਕੋਹਲੀ, ਗਲੇਨ ਮੈਕਸਵੈੱਲ, ਰਜਤ ਪਾਟੀਦਾਰ, ਕੈਮਰਨ ਗ੍ਰੀਨ, ਮਹੀਪਾਲ ਲੋਮਰੋਰ, ਦਿਨੇਸ਼ ਕਾਰਤਿਕ (ਵਿਕਟਕੀਪਰ), ਕਰਨ ਸ਼ਰਮਾ, ਯਸ਼ ਦਿਆਲ, ਲਾਕੀ ਫਰਗੂਸਨ, ਮੁਹੰਮਦ ਸਿਰਾਜ।

ਪ੍ਰਭਾਵ ਖਿਡਾਰੀ: ਸ਼ਿਵਮ ਦੂਬੇ, ਸਮੀਰ ਰਿਜ਼ਵੀ, ਪ੍ਰਸ਼ਾਂਤ ਸੋਲੰਕੀ, ਸ਼ੇਖ ਰਸ਼ੀਦ, ਮੁਕੇਸ਼ ਚੌਧਰੀ।

ਚੇਨਈ ਸੁਪਰ ਕਿੰਗਜ਼: ਰਚਿਨ ਰਵਿੰਦਰ, ਰੁਤੁਰਾਜ ਗਾਇਕਵਾੜ (ਕਪਤਾਨ), ਡੇਰਿਲ ਮਿਸ਼ੇਲ, ਅਜਿੰਕਿਆ ਰਹਾਣੇ, ਰਵਿੰਦਰ ਜਡੇਜਾ, ਐਮਐਸ ਧੋਨੀ (ਵਿਕਟਕੀਪਰ), ਮਿਸ਼ੇਲ ਸੈਂਟਨਰ, ਸ਼ਾਰਦੁਲ ਠਾਕੁਰ, ਤੁਸ਼ਾਰ ਦੇਸ਼ਪਾਂਡੇ, ਸਿਮਰਜੀਤ ਸਿੰਘ, ਮਹਿਸ਼ ਥੀਕਸ਼ਣਾ ।

ਪ੍ਰਭਾਵ ਖਿਡਾਰੀ : ਸਵਪਨਿਲ ਸਿੰਘ, ਅਨੁਜ ਰਾਵਤ, ਸੁਯਸ਼ ਪ੍ਰਭੂਦੇਸਾਈ, ਵਿਜੇ ਕੁਮਾਰ ਵਿਸ਼ਾਕ, ਹਿਮਾਂਸ਼ੂ ਸ਼ਰਮਾ।