ਚੰਡੀਗੜ੍ਹ 03 ਮਈ 2022: ਡੀਜੀਪੀ ਪੰਜਾਬ ਦੇ ਵੱਲੋਂ ਸੀਨੀਅਰ ਆਈਪੀਐਸ ਡਾ. ਸੁਖਚੈਨ ਸਿੰਘ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਨੋਡਲ ਅਫ਼ਸਰ ਲਗਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਬਾਰੇ ਜੋ ਮੁੱਖ ਮੰਤਰੀ ਦੇ ਐਲਾਨ ਕੀਤੇ ਗਏ ਹਨ, ਉਨ੍ਹਾਂ ਨੂੰ ਲਾਗੂ ਕਰਨ ਸਬੰਧੀ ਮੁੱਖ ਮੰਤਰੀ ਨੂੰ ਜਾਣਕਾਰੀ ਸੌਂਪਦੇ ਰਹਿਣਗੇ।
ਨਵੰਬਰ 23, 2024 4:45 ਪੂਃ ਦੁਃ