Site icon TheUnmute.com

IPS ਗੌਰਵ ਯਾਦਵ ਨੇ ਪੰਜਾਬ ਦੇ ਕਾਰਜਕਾਰੀ ਡੀਜੀਪੀ ਵਜੋਂ ਸੰਭਾਲਿਆ ਅਹੁਦਾ

IPS Gaurav Yadav

ਚੰਡੀਗੜ੍ਹ 05 ਜੂਨ 2022: ਪੰਜਾਬ ਸਰਕਾਰ ਵਲੋਂ ਪੰਜਾਬ ਦੇ ਡੀਜੀਪੀ ਵੀ.ਕੇ ਭਵਰਾ ਦੀ ਛੁੱਟੀ ਮਨਜੂਰ ਕਰਨ ਤੋਂ ਬਾਅਦ ਬੀਤੇ ਦਿਨ 1992 ਬੈਚ ਦੇ ਆਈਪੀਐਸ ਅਧਿਕਾਰੀ ਗੌਰਵ ਯਾਦਵ (IPS Gaurav Yadav) ਨੂੰ ਪੰਜਾਬ ਦਾ ਨਵਾਂ ਕਾਰਜਕਾਰੀ ਡੀਜੀਪੀ ਨਿਯੁਕਤ ਕੀਤਾ ਗਿਆ ਹੈ | ਇਸਦੇ ਨਾਲ ਹੀ ਆਈਪੀਐਸ ਗੌਰਵ ਯਾਦਵ ਨੇ ਪੰਜਾਬ ਡੀਜੀਪੀ  ਦਾ ਅਹੁਦਾ ਸੰਭਾਲ ਲਿਆ ਹੈ | ਤੁਹਾਨੂੰ ਦੱਸ ਦੇਈਏ ਕਿ ਗੌਰਵ ਯਾਦਵ ਉੱਤਰ ਪ੍ਰਦੇਸ਼ ਦੇ ਜੌਨਪੁਰ ਦਾ ਰਹਿਣ ਵਾਲੇ ਹਨ |

Exit mobile version