IPS Swapan Sharma

IPS ਸਵਪਨ ਸ਼ਰਮਾ ਨੂੰ ਡੀਆਈਜੀ, ਜਲੰਧਰ ਰੇਂਜ ਵਜੋਂ ਕੀਤਾ ਨਿਯੁਕਤ

ਚੰਡੀਗੜ੍ਹ, 20 ਮਾਰਚ, 2023: ਆਈਪੀਐਸ ਸਵਪਨ ਸ਼ਰਮਾ ਨੂੰ ਡੀਆਈਜੀ, ਜਲੰਧਰ ਰੇਂਜ ਨਿਯੁਕਤ ਕੀਤਾ ਗਿਆ ਹੈ। ਸਵਪਨ ਸ਼ਰਮਾ ਨੇ ਇਸ ਨਿਯੁਕਤੀ ਲਈ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਹੈ। ਸਵਪਨ ਸ਼ਰਮਾ ਨੇ ਕਿਹਾ ਕਿ ਇਹ ਸਫਲਤਾ ਮੇਰੀ ਨਹੀਂ, ਸਗੋਂ ਮੇਰੇ ਮਾਤਾ-ਪਿਤਾ ਅਤੇ ਪੰਜਾਬ ਦੇ ਲੋਕਾਂ ਦੀ ਹੈ।

Scroll to Top