TheUnmute.com

ਕਾਂਗਰਸ ਹਾਈਕਮਾਨ ਵਲੋਂ ਇਸ਼ਰਪ੍ਰੀਤ ਸਿੰਘ ਪੰਜਾਬ NSUI ਦੇ ਨਵੇਂ ਪ੍ਰਧਾਨ ਨਿਯੁਕਤ

ਚੰਡੀਗੜ੍ਹ 11 ਅਗਸਤ 2022: ਆਲ ਇੰਡੀਆ ਕਾਂਗਰਸ (All India Congress) ਹਾਈਕਮਾਨ ਨੇ ਪੱਤਰ ਜਾਰੀ ਕਰਦਿਆਂ ਪੰਜਾਬ NSUI ਦਾ ਨਵਾਂ ਪ੍ਰਧਾਨ ਇਸ਼ਰਪ੍ਰੀਤ ਸਿੰਘ ਨੂੰ ਬਣਾਇਆ ਗਿਆ ਹੈ।

All India Congress

Exit mobile version