TheUnmute.com

ਜਗਦਾਲੇ ਨੀਲਾਂਬਰੀ ਵਿਜੇ ਨੂੰ ਰੋਪੜ ਰੇਂਜ ਦਾ DIG ਤੇ ਰਾਕੇਸ਼ ਕੁਮਾਰ ਕੌਸ਼ਲ ਨੂੰ ਬਾਰਡਰ ਰੇਂਜ ਦਾ DIG ਲਾਇਆ

ਚੰਡੀਗੜ੍ਹ, 21 ਮਾਰਚ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਜਗਦਾਲੇ ਨੀਲਾਂਬਰੀ ਵਿਜੇ ਨੂੰ ਰੋਪੜ ਰੇਂਜ (Ropar Range) ਦਾ ਡੀਆਈਜੀ ਅਤੇ ਰਾਕੇਸ਼ ਕੁਮਾਰ ਕੌਸ਼ਲ ਨੂੰ ਬਾਰਡਰ ਰੇਂਜ ਦਾ ਡੀਆਈਜੀ ਨਿਯੁਕਤ ਕੀਤਾ ਗਿਆ ਹੈ।

 

Exit mobile version