July 5, 2024 7:34 pm
Kaur Immigration

ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਜਗਦੀਪ ਸਿੰਘ ਨੂੰ ਮਿਲਿਆ ਕੈਨੇਡਾ ਦਾ ਸਟੂਡੈਂਟ ਵੀਜ਼ਾ

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 05 ਫਰਵਰੀ 2024: ਪਤੀ-ਪਤਨੀ ਤੇ ਬੱਚਿਆਂ ਨੂੰ ਇਕੱਠਿਆਂ ਬਾਹਰ ਭੇਜਣ ਦੀ ਮਾਹਿਰ ਸੰਸਥਾ ਕੌਰ ਇੰਮੀਗ੍ਰੇਸ਼ਨ (Kaur Immigration) ਦੀ ਮੱਦਦ ਨਾਲ ਖੁਖਰਾਣਾ, ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਜਗਦੀਪ ਸਿੰਘ ਨੂੰ ਕੈਨੇਡਾ ਦਾ ਸਟੂਡੈਂਟ ਵੀਜ਼ਾ 27 ਦਿਨਾਂ ‘ਚ ਮਿਲਿਆ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਜਗਦੀਪ ਸਿੰਘ ਦੀ ਇੱਕ ਰਿਫਿਊਜ਼ਲ ਕਿਸੇ ਹੋਰ ਏਜੰਸੀ ਤੋਂ ਆਈ ਸੀ ਤੇ ਉਸਨੇ ਪੀਟੀਈ ਕੀਤੀ ਹੋਈ ਸੀ।

ਕੌਰ ਇੰਮੀਗ੍ਰੇਸ਼ਨ (Kaur Immigration) ਦੀ ਟੀਮ ਨੇ ਜਗਦੀਪ ਸਿੰਘ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਫਾਈਲ ਦਾ ਪ੍ਰੋਸੈਸ ਕਰਦਿਆਂ ਅੱਠ ਦਸੰਬਰ 2023 ਨੂੰ ਅੰਬੈਂਸੀ ਵਿੱਚ ਲਗਾਈ ਤੇ ਪੰਜ ਜਨਵਰੀ 2024 ਨੂੰ ਵੀਜ਼ਾ ਆ ਗਿਆ। ਇਸ ਮੌਕੇ ਜਗਦੀਪ ਸਿੰਘ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ।

ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ: 96923-00084