ਚੰਡੀਗੜ੍ਹ 22 ਜੂਨ 2022: ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਫਿਰੌਤੀ ਦੇ ਇੱਕ ਹੋਰ ਮਾਮਲੇ ਵਿੱਚ 7 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਇਸ ਦੌਰਾਨ ਡਿਊਟੀ ਮੈਜਿਸਟ੍ਰੇਟ ਭਾਵਿਆ ਕਰਹੇਲ ਨੇ ਸੱਤ ਦਿਨਾਂ ਦਾ ਪੁਲਿਸ ਰਿਮਾਂਡ ਦਿੰਦਿਆਂ ਕਿਹਾ ਕਿ ਨਿਯਮਾਂ ਅਨੁਸਾਰ ਹਰ 24 ਘੰਟੇ ਬਾਅਦ ਮੁਲਜ਼ਮ ਦਾ ਮੈਡੀਕਲ ਕਰਵਾਇਆ ਜਾਵੇਗਾ ਅਤੇ 29 ਜੂਨ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
b