July 2, 2024 9:02 pm
Visa

ਜਗਵਿੰਦਰ ਸਿੰਘ ਸਪਾਊਸ ਵੀਜ਼ੇ ‘ਤੇ ਆਪਣੀ ਘਰਵਾਲੀ ਕੋਲ ਚੱਲਿਆ ਕੈਨੇਡਾ

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 28 ਦਸੰਬਰ 2023: ਕੌਰ ਇੰਮੀਗ੍ਰੇਸ਼ਨ ਨੇ ਭੇਡਪੁਰਾ, ਜ਼ਿਲ੍ਹਾ ਪਟਿਆਲਾ ਦੇ ਜਗਵਿੰਦਰ ਸਿੰਘ (ਪੁੱਤਰ ਨਿਰਭੈ ਸਿੰਘ ਤੇ ਸਰਬਜੀਤ ਕੌਰ) ਨੂੰ ਕੈਨੇਡਾ ਦਾ ਸਪਾਊਸ ਵੀਜ਼ਾ (Visa) ਥੋੜ੍ਹੇ ਦਿਨ੍ਹਾਂ ‘ਚ ਲਗਵਾ ਕੇ ਕੈਨੇਡਾ ਜਾਣ ਦਾ ਸੁਪਨਾ ਪੂਰਾ ਕੀਤਾ ਹੈ।  ਜਗਵਿੰਦਰ ਸਿੰਘ ਦੀ ਪਤਨੀ ਰਵਿੰਦਰ ਕੌਰ ਸਟੱਡੀ ਵੀਜ਼ਾ ਤੇ ਸਤੰਬਰ ਇਨਟੇਕ ਲਈ ਕੈਨੇਡਾ ਚਲੀ ਗਈ ਸੀ ਤੇ ਜਗਵਿੰਦਰ ਸਿੰਘ ਦੀ ਫਾਈਲ ਦਾ ਪ੍ਰੋਸੈਸ ਵੀ ਰਵਿੰਦਰ ਕੌਰ ਦੇ ਇਥੇ ਰਹਿੰਦਿਆਂ ਹੀ ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਸ਼ੁਰੂ ਕਰਕੇ ਅੰਬੈਂਸੀ ਵਿੱਚ ਫਾਈਲ ਲਗਾਈ ਤੇ ਥੋੜ੍ਹੇ ਦਿਨਾਂ ‘ਚ ਹੀ ਵੀਜ਼ਾ ਆ ਗਿਆ । ਜਗਵਿੰਦਰ ਸਿੰਘ ਵੀ ਆਪਣੀ ਘਰਵਾਲੀ ਕੋਲ ਐਡਮਿੰਟਨ, ਅਲਬਰਟਾ ਜਾ ਰਿਹਾ ਹੈ । ਜਗਵਿੰਦਰ ਸਿੰਘ ਦੀ ਕੋਈ ਰਿਫਿਊਜ਼ਲ ਨਹੀਂ ਅਤੇ ਫਰੈਸ਼ ਕੇਸ ਹੈ |
ਜਗਵਿੰਦਰ ਸਿੰਘ ਨੇ 2017 ‘ਚ ਡਿਪਲੋਮਾ ਇਨ ਬਿਜ਼ਨਸ ਮੈਨਜਮੈਂਟ ਪਾਸ ਕੀਤਾ ਹੈ । ਵੀਜ਼ਾ (Visa) ਮਿਲਣ ‘ਤੇ ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਜਗਵਿੰਦਰ ਸਿੰਘ ਨੂੰ ਟਰੱਕ ਭਰ ਕੇ ਵਧਾਈਆਂ ਦਿੱਤੀਆਂ ਹਨ । ਹੁਣ ਆਇਲਟਸ ‘ਚੋਂ ਓਵਰਆਲ 6.0 ਬੈਂਡ ਤੇ PTE ‘ਚੋਂ ਓਵਰਆਲ 60 ਸਕੋਰ ਤੇ TOFEL ‘ਚੋਂ ਓਵਰਆਲ 83 ਸਕੋਰ ‘ਤੇ ਵੀ ਸਟੂਡੈਂਟ ਵੀਜ਼ਾ ਜਾਂ ਸਟੂਡੈਂਟ+ਸਪਾਊਸ ਵੀਜ਼ਾ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਲਾ ਸਕਦੇ ਹੋ ।
ਜੇਕਰ ਤੁਸੀ ਵੀ…
1. ਸਟੱਡੀ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ।
2. ਸਟੂਡੈਂਟ ਤੇ ਸਪਾਊਸ ਦਾ ਇਕੱਠਿਆਂ ਦਾ ਕੈਨੇਡਾ ਦਾ ਵੀਜ਼ਾ ਲਗਾਉਣਾ ਚਾਹੁੰਦੇ ਹੋ ।
3. ਤੁਹਾਡਾ ਸਪਾਊਸ ਕੈਨੇਡਾ ਪੜ੍ਹ ਰਿਹਾ ਹੈ ਜਾਂ ਵਰਕ ਪਰਮਿਟ ਤੇ ਹੈ ਅਤੇ ਤੁਸੀਂ ਵੀ ਸਪਾਊਸ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ।
4. ਸਟੂਡੈਂਟ ਦਾ ਵੀਜ਼ਾ ਆ ਗਿਆ ਹੈ ਤੇ ਸਪਾਊਸ ਨੂੰ ਨਾਲ ਹੀ ਲਿਜਾਣਾ ਚਾਹੁੰਦੇ ਹੋ  ਜਾਂ  ਕੈਨੇਡਾ ਚ ਆਪਣਾ ਕਾਲਜ ਬਦਲਣਾ ਚਾਹੁੰਦੇ ਹੋ ਜਾਂ ਯੂ.ਕੇ. ਜਾਂ ਆਸਟ੍ਰੇਲੀਆ ਸਟੂਡੈਂਟ+ਸਪਾਊਸ ਵੀਜ਼ੇ ਤੇ ਜਾਣਾ ਚਾਹੁੰਦੇ ਹੋ ।
ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |
ਮੋਗਾ ਬਰਾਂਚ:- 96926-00084
            96927-00084
             96928-00084
ਅੰਮ੍ਰਿਤਸਰ ਬਰਾਂਚ:  96923-00084
                        : 9355200084
ਮੋਗਾ ਬਰਾਂਚ ਦਾ ਪਤਾ: ਨੇੜੇ ਸੱਤਿਆ ਸਾਂਈ ਮੁਰਲੀਧਰ ਆਯੁਰਵੈਦਿਕ ਕਾਲਜ,  ਫਿਰੋਜ਼ਪੁਰ ਜੀ ਟੀ ਰੋਡ, ਦੁੱਨੇਕੇ, ਮੋਗਾ (Near Sri Satya Sai Murlidhar Ayurvedic College, Firozepur GT road,  Duneke, Moga)
ਅੰਮ੍ਰਿਤਸਰ ਬਰਾਂਚ ਦਾ ਪਤਾ : (ਐਸ ਸੀ ਓ 41 , ਵੀਰ ਇਨਕਲੇਵ, ਨੇੜੇ ਗੋਲਡਨ ਗੇਟ ਅਤੇ ਰਿਆਨ ਇੰਟਰਨੈਸ਼ਨਲ ਸਕੂਲ, ਬਾਈਪਾਸ ਰੋਡ , ਅੰਮ੍ਰਿਤਸਰ) SCO 41, Veer Enclave, Near Golden Gate and Ryan International School , Bypass Road, Amritsar
ਹੈਦਰਾਬਾਦ ਬਰਾਂਚ ਦਾ ਪਤਾ : (ਆਫਿਸ ਨੰ. 301, ਤੀਸਰੀ ਮੰਜ਼ਿਲ, ਸੋਨਾਥਾਲੀਆ ਇਮਾਰਲਡ, ਰਾਜ ਭਵਨ ਰੋਡ, ਸੋਮਾਜੀਗੁਡਾ, ਹੈਦਰਾਬਾਦ) Office No.301, 3rd Floor, “Sonathalia Emerald”, Raj Bhavan Road, Somajiguda, Hyderabad.