ਚੰਡੀਗੜ੍ਹ, 17 ਅਕਤੂਬਰ 2023: ਪੰਜਾਬ ਭਾਜਪਾ ਮਹਿਲਾ ਮੋਰਚਾ (Punjab BJP Mahila Morcha) ਦੀ ਪ੍ਰਧਾਨ ਬੀਬਾ ਜੈ ਇੰਦਰ ਕੌਰ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ, ਸੂਬੇ ਦੇ ਸੰਗਠਨ ਮਹਾਂ ਮੰਤਰੀ ਮੰਥਰੀ, ਨਿਵਾਸੁਲੂ ਅਤੇ ਮਹਿਲਾ ਮੋਰਚਾ ਦੇ ਇੰਚਾਰਜ ਸੂਬੇ ਦੇ ਜਨਰਲ ਸਕੱਤਰ ਦਿਆਲ ਸੋਢੀ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਮਹਿਲਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ਜਾਰੀ ਕੀਤੀ ਹੈ। ਉਨ੍ਹਾਂ ਜ਼ਿਲੇ ਦੀ ਮਹਿਲਾਂ ਮੋਰਚੇ ਦੀ ਪ੍ਰਧਾਨਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਜਨਵਰੀ 19, 2025 5:31 ਪੂਃ ਦੁਃ