ਚੰਡੀਗ੍ਹੜ, 28 ਸਤੰਬਰ 2023: ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੂੰ ਫ਼ਾਜ਼ਲਿਕਾ ਦੀ ਜਲਾਲਾਬਾਦ ਅਦਾਲਤ ਵਿਚ ਪੇਸ਼ ਕੀਤਾ ਗਿਆ। ਉਨ੍ਹਾਂ ਨੂੰ ਪੰਜਾਬ ਪੁਲਿਸ ਨੇ ਨਸ਼ੇ ਦੇ ਇਕ ਮਾਮਲੇ ਵਿਚ ਹਿਰਾਸਤ ਵਿਚ ਲਿਆ ਸੀ। ਇਸ ਦੌਰਾਨ ਅਦਾਲਤ ਨੇ ਸੁਖਪਾਲ ਸਿੰਘ ਖਹਿਰਾ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ |
ਫਰਵਰੀ 23, 2025 4:48 ਪੂਃ ਦੁਃ