PSC

Jalandhar : ਜਲੰਧਰ ਪੱਛਮੀ ਜ਼ਿਮਨੀ ਚੋਣ ਦੇ ਰੁਝਾਨ ‘ਚ ‘ਆਪ’ ਦੇ ਮਹਿੰਦਰ ਭਗਤ 11778 ਵੋਟਾਂ ਦੀ ਵੱਡੀ ਲੀਡ ਨਾਲ ਅੱਗੇ

ਚੰਡੀਗੜ੍ਹ, 13 ਜੁਲਾਈ 2024: ਜਲੰਧਰ ਪੱਛਮੀ (Jalandhar West) ਵਿਧਾਨ ਸਭਾ ਸੀਟ ‘ਤੇ ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਚੌਥੇ ਰੁਝਾਨ ‘ਚ ਆਮ ਆਦਮੀ ਪਾਰਟੀ ਦੇ ਮਹਿੰਦਰ ਭਗਤ (Mohinder Bhagat) 18649 ਵੋਟਾਂ ਹਾਸਲ ਕਰਕੇ 11778 ਵੋਟਾਂ ਨਾਲ ਅੱਗੇ ਚੱਲ ਰਹੇ ਹਨ | 6871 ਵੋਟਾਂ ਨਾਲ ਕਾਂਗਰਸ ਦੀ ਸੁਰਿੰਦਰ ਕੌਰ ਦੂਜੇ ਸਥਾਨ ਅਤੇ 3638 ਵੋਟਾਂ ਨਾਲ ਸ਼ੀਤਲ ਅੰਗੁਰਾਲ ਤੀਜੇ ਸਥਾਨ ‘ਤੇ ਹਨ |

Scroll to Top