ਚੰਡੀਗੜ੍ਹ, 31 ਮਾਰਚ 2023: 10 ਮਈ ਨੂੰ ਹੋਣ ਜਾ ਰਹੀਆਂ ਜਲੰਧਰ ਜ਼ਿਮਨੀ ਲੋਕ ਸਭਾ ਚੋਣ ਦੇ ਮੱਦੇਨਜ਼ਰ ਭਾਜਪਾ ਨੇ ਉੱਤਰ ਪ੍ਰਦੇਸ਼ ਦੇ ਸਾਬਕਾ ਮੰਤਰੀ ਡਾ. ਮਹਿੰਦਰ ਸਿੰਘ ਨੂੰ ਚੋਣ ਇੰਚਾਰਜ ਨਿਯੁਕਤ ਕੀਤਾ ਹੈ |