ਚੰਡੀਗੜ੍ਹ, 22 ਅਪ੍ਰੈਲ 2023: ਜਲੰਧਰ (Jalandhar) ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਭਾਜਪਾ ਨੇ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ 40 ਮੈਂਬਰੀ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਕੇਂਦਰ ਦੇ ਵੱਡੇ ਨੇਤਾਵਾਂ ਸਮੇਤ ਪੰਜਾਬ ਦੇ ਕਈ ਨੇਤਾਵਾਂ ਦੇ ਨਾਂ ਸ਼ਾਮਲ ਕੀਤੇ ਗਏ ਹਨ।
ਅਪ੍ਰੈਲ 20, 2025 6:21 ਬਾਃ ਦੁਃ