jalandhar

Jalandhar by-elections: ਜਲੰਧਰ ਪੱਛਮੀ ਜ਼ਿਮਨੀ ਚੋਣ ‘ਚ 3 ਵਜੇ ਤੱਕ 42.60 ਫੀਸਦੀ ਵੋਟਿੰਗ ਦਰਜ

ਚੰਡੀਗੜ੍ਹ, 10 ਜੁਲਾਈ 2024: ਪੰਜਾਬ ‘ਚ ਜਲੰਧਰ ਪੱਛਮੀ ਵਿਧਾਨ ਸਭਾ ਸੀਟ (Jalandhar by-elections) ‘ਤੇ ਦੁਪਹਿਰ 3 ਵਜੇ ਤੱਕ 42.60 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋ ਗਈ ਸੀ ਅਤੇ ਸ਼ਾਮ 6 ਵਜੇ ਤੱਕ ਜਾਰੀ ਰਹੇਗੀ ।

Scroll to Top