ਚੰਡੀਗੜ੍ਹ, 02 ਜੁਲਾਈ 2024: ਜਲੰਧਰ ਪੱਛਮੀ ਜ਼ਿਮਨੀ ਚੋਣ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ, ਜਲੰਧਰ ਸੀਟ ਤੋਂ ਅਕਾਲੀ ਉਮੀਦਵਾਰ ਸੁਰਜੀਤ ਕੌਰ (Surjit Kaur) ਨੇ ਅਕਾਲੀ ਦਲ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਆ ਪੱਲਾ ਫੜ ਲਿਆ ਹੈ | ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਸੁਰਜੀਤ ਕੌਰ ਨੂੰ ਪਾਰਟੀ ‘ਚ ਸ਼ਾਮਲ ਕੀਤਾ ਹੈ |
ਜਲੰਧਰ ਜ਼ਿਮਨੀ ਚੋਣ ਪਹਿਲਾਂ ਅਕਾਲੀ ਦਲ ਨੂੰ ਝਟਕਾ, SAD ਉਮੀਦਵਾਰ ਸੁਰਜੀਤ ਕੌਰ ‘ਆਪ’ ‘ਚ ਸ਼ਾਮਲ
