ਚੰਡੀਗੜ੍ਹ, 10 ਜੁਲਾਈ 2024: ਪੰਜਾਬ ‘ਚ ਜਲੰਧਰ ਪੱਛਮੀ ਵਿਧਾਨ ਸਭਾ ਸੀਟ (Jalandhar by-elections) ‘ਤੇ 11 ਵਜੇ ਤੱਕ 23.04 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋ ਗਈ ਸੀ ਅਤੇ ਸ਼ਾਮ 6 ਵਜੇ ਤੱਕ ਜਾਰੀ ਰਹੇਗੀ ।
ਜਨਵਰੀ 19, 2025 5:26 ਪੂਃ ਦੁਃ