ਚੰਡੀਗੜ੍ਹ, 13 ਜੁਲਾਈ 2024: ਜਲੰਧਰ ਪੱਛਮੀ (Jalandhar West) ਵਿਧਾਨ ਸਭਾ ਸੀਟ ‘ਤੇ ਰੁਝਾਨ ‘ਚ ਆਮ ਆਦਮੀ ਪਾਰਟੀ ਦੇ ਮਹਿੰਦਰ ਭਗਤ (Mohinder Bhagat) ਨੇ 27604 ਵੋਟਾਂ ਦੀ ਵੱਡੀ ਲੀਡ ਹਾਸਲ ਕਰ ਲਈ ਹੈ | ਭਾਜਪਾ ਦੇ ਸ਼ੀਤਲ ਅੰਗੁਰਾਲ 14403 ਨਾਲ ਦੂਜੇ, ਕਾਂਗਰਸ ਦੀ ਉਮੀਦਵਾਰ ਸੁਰਿੰਦਰ ਕੌਰ 13727 ਵੋਟਾਂ ਨਾਲ ਤੀਜੇ ਸਥਾਨ ‘ਤੇ ਹਨ | ਇਸਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ 660 ਵੋਟਾਂ ਨਾਲ ਚੌਥੇ ਅਤੇ BSP ਦੇ ਬਿੰਦਰ ਲਾਖਾ 639 ਵੋਟਾਂ ਨਾਲ ਪੰਜਵੇਂ ਸਥਾਨ ‘ਤੇ ਹਨ |
ਜਨਵਰੀ 19, 2025 8:42 ਪੂਃ ਦੁਃ