ਫਿਰੋਜ਼ਪੁਰ, 05 ਅਪ੍ਰੈਲ,2023: ਅਗਾਮੀ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਜਲੰਧਰ ਪਹੁੰਚੇ ਹਨ। ਇਸ ਦੌਰਾਨ ਕਾਂਗਰਸੀ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ (Sushil Kumar Rinku) ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ । ਜਿਕਰਯੋਗ ਹੈ ਕਿ ਕਾਂਗਰਸ ਹਾਈਕਮਾਂਡ ਸੁਸ਼ੀਲ ਰਿੰਕੂ ਆਮ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਤੋਂ ਬਾਹਰ ਕੱਢ ਦਿੱਤਾ ਹੈ |
ਜਨਵਰੀ 20, 2025 2:07 ਪੂਃ ਦੁਃ