July 2, 2024 7:48 pm
ਜਲੰਧਰ-ਲੁਧਿਆਣਾ

ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਕਿਸਾਨਾਂ ਵੱਲੋਂ ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇ ਜਾਮ

ਚੰਡੀਗੜ੍ਹ 08 ਅਗਸਤ 2022: ਭਾਰਤੀ ਕਿਸਾਨ ਯੂਨੀਅਨ ਦੋਆਬਾ ਵਲੋਂ ਕਿਸਾਨਾਂ ਦੀ ਗੰਨੇ ਦੀ 72 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਨਾ ਮਿਲਣ ‘ਤੇ ਅੱਜ ਖੰਡ ਮਿੱਲ ਫਗਵਾੜਾ ਦੇ ਸਾਹਮਣੇ ਅਣਮਿੱਥੇ ਸਮੇਂ ਲਈ ਚੱਕਾ ਜਾਮ ਕੀਤਾ ਹੈ। ਇਸਦੇ ਨਾਲ ਹੀ ਕਿਸਾਨਾਂ ਨੇ ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇ ਤੇ ਟ੍ਰੈਫਿਕ ਜਾਮ ਕਰ ਦਿੱਤਾ ਹੈ | ਇਸ ਦੌਰਾਨ ਪੁਲਿਸ ਵਲੋਂ ਟ੍ਰੈਫਿਕ ਦੇ ਬਦਲਵੇਂ ਪ੍ਰਬੰਧ ਕੀਤੇ ਜਾ ਰਹੇ ਹਨ |