Jalandhar News: ਮਨੋਰੰਜਨ ਕਾਲੀਆ ਦੇ ਘਰ ਪਹੁੰਚੇ ਕੈਬਨਿਟ ਮੰਤਰੀ ਮਹਿੰਦਰ ਭਗਤ, ਜਾਣਿਆ ਹਾਲ ਚਾਲ

8 ਅਪ੍ਰੈਲ 2025: ਬੀਤੀ ਦੇਰ ਰਾਤ ਜਲੰਧਰ (jalandhar) ‘ਚ ਭਾਜਪਾ ਦੇ ਸੀਨੀਅਰ ਨੇਤਾ ਮਨੋਰੰਜਨ ਕਾਲੀਆ (Manoranjan Kalia) ਦੇ ਘਰ ‘ਤੇ ਗ੍ਰਨੇਡ ਹਮਲਾ ਹੋਇਆ ਹੈ। ਜਿੱਥੇ ਪੁਲਿਸ (police) ਮਾਮਲੇ ਦੀ ਲਗਾਤਾਰ ਜਾਂਚ ਕਰ ਰਹੀ ਹੈ, ਉੱਥੇ ਹੀ ਮੰਗਲਵਾਰ ਸਵੇਰੇ ਆਮ ਆਦਮੀ ਪਾਰਟੀ ਦੇ ਨੇਤਾ ਦੀਪਕ ਬਾਲੀ ਅਤੇ ਕੈਬਨਿਟ ਮੰਤਰੀ ਮਹਿੰਦਰ ਭਗਤ ਵੀ ਮਨੋਰੰਜਨ ਕਾਲੀਆ (Cabinet Minister Mahendra Bhagat) ਦੇ ਘਰ ਪਹੁੰਚੇ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ।

ਸਿਆਸੀ ਆਗੂ ਮਨੋਰੰਜਨ ਕਾਲੀਆ (Manoranjan Kalia)  ਨੂੰ ਫੋਨ ਕਰ ਰਹੇ ਹਨ ਅਤੇ ਪੁਲੀਸ ਦੀਆਂ (police) ਟੀਮਾਂ ਉਸ ਦੇ ਘਰ ਪਹੁੰਚ ਗਈਆਂ ਹਨ। ਜ਼ਿਕਰਯੋਗ ਹੈ ਕਿ ਮਨਰੰਜਨ ਕਾਲੀਆ ਦੇ ਘਰ ‘ਤੇ ਹੈਂਡ ਗ੍ਰਨੇਡ ਨਾਲ ਹਮਲਾ ਕੀਤਾ ਗਿਆ ਸੀ। ਸੂਚਨਾ ਮਿਲਦੇ ਹੀ ਪੁਲਸ ਅਤੇ ਫੋਰੈਂਸਿਕ ਟੀਮ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਮਾਮਲੇ ਵਿੱਚ ਐਫ.ਆਈ.ਆਰ. ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Read More: Punjab Blast: ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ ਗ੍ਰਨੇਡ ਹ.ਮ.ਲਾ, ਜਾਂਚ ਸ਼ੁਰੂ

Scroll to Top