Jalandhar News: 2 ਜਨਵਰੀ ਨੂੰ ਅੱਧੇ ਦਿਨ ਲਈ ਖੁੱਲਣਗੇ ਸਰਕਾਰੀ ਤੇ ਗੈਰ ਸਰਕਾਰੀ ਅਦਾਰੇ, ਜਾਣੋ ਵੇਰਵਾ

31 ਦਸੰਬਰ 2024: ਪੰਜਾਬ (punjab) ਦੇ ਵਿੱਚ ਲਗਾਤਾਰ ਛੁੱਟੀਆਂ (holidays) ਦਾ ਸਿਲਸਿਲਾ ਜਾਰੀ ਹੈ, ਉਥੇ ਹੀ ਦੱਸ ਦੇਈਏ ਕਿ ਜਲੰਧਰ ਦੇ ਵਿਚ ਅੱਧੇ (half day) ਦਿਨ ਦੇ ਲਈ ਸਕੂਲ, ਕਾਲਜ ਤੇ ਗੈਰ ਸਰਕਾਰੀ ਅਦਾਰੇ ਖੋਲ੍ਹੇ ਜਾਣਗੇ|

ਜਾਣਕਾਰੀ ਅਨੁਸਾਰ ਦੱਸ ਦੇਈਏ ਕਿ 6 ਜਨਵਰੀ ਨੂੰ ਸ੍ਰੀ ਗੁਰੂ ਗੋਬਿੰਦ (Sri Guru Gobind Singh Ji) ਸਿੰਘ ਜੀ ਦਾ ਪ੍ਰਕਾਸ਼ ਪੁਰਬ ਪੂਰੇ ਦੇਸ਼ ਵਿੱਚ ਬੜੇ ਹੀ ਸ਼ਰਧਾ ਭਾਵਨਾਵਾਂ ਦੇ ਨਾਲ ਮਨਾਇਆ ਜਾ ਰਿਹਾ ਹੈ। ਜਿਸ ਮੌਕੇ ਨਗਰ ਕੀਰਤਨ ਵੀ ਸਜਾਏ ਜਾ ਰਹੇ ਹਨ| ਜਿਸ ਨੂੰ ਮੱਦੇਨਜ਼ਰ ਰੱਖਦੇ ਹੋਏ ਡਿਪਟੀ (Deputy Commissioner Jalandhar Himanshu Agarwal) ਕਮਿਸ਼ਨਰ ਜਲੰਧਰ ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਅਤੇ ਕਾਲਜਾਂ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕਰ ਦਿੱਤਾ ਹੈ।

 

Scroll to Top