Jalandhar

Jalandhar news: ਜਲੰਧਰ ਜ਼ਿਮਨੀ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ

ਚੰਡੀਗੜ੍ਹ, 20 ਜੂਨ 2024: ਜਲੰਧਰ ਪੱਛਮੀ ਵਿਧਾਨ ਸਭਾ (ਰਾਖਵਾਂ) ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਵੀ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਅਕਾਲੀ ਅਕਾਲੀ ਨੇ ਸੁਰਜੀਤ ਕੌਰ ਨੂੰ ਟਿਕਟ ਦਿੱਤੀ ਹੈ | ਸੁਰਜੀਤ ਕੌਰ ਦੋ ਵਾਰ ਕੌਂਸਲਰ ਰਹਿ ਚੁੱਕੇ ਹਨ |

ਜਿਕਰਯੋਗ ਹੈ ਕਿ ‘ਆਪ’ ਨੇ ਜਲੰਧਰ ਜ਼ਿਮਨੀ ਚੋਣ ਲਈ ਮਹਿੰਦਰ ਭਗਤ, ਭਾਜਪਾ ਨੇ ਸ਼ੀਤਲ ਅੰਗੁਰਲ, ਕਾਂਗਰਸ ਨੇ ਸੁਰਿੰਦਰ ਕੌਰ ਅਤੇ ਬਹੁਜਨ ਸਮਾਜ ਪਾਰਟੀ ਨੇ ਬਿੰਦਰ ਲਾਖਾ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ ।

ਜਿਕਰਯੋਗ ਹੈ ਕਿ ਜਲੰਧਰ ਸੀਟ ‘ਤੇ 10 ਜੁਲਾਈ ਨੂੰ ਵੋਟਾਂ ਪੈਣਗੀਆਂ | ਸਾਰੇ ਉਮੀਦਵਾਰ 21 ਜੂਨ ਤੱਕ ਆਪਣੀ ਨਾਮਜ਼ਦਗੀ ਦਾਖਲ ਕਰਵਾ ਸਕਣਗੇ । ਇਸਦੇ ਨਾਲ ਹੀ ਨਾਮਜ਼ਦਗੀਆਂ ਦੀ ਪੜਤਾਲ 24 ਜੂਨ ਨੂੰ ਹੋਵੇਗੀ ਜਦਕਿ ਨਾਮਜ਼ਦਗੀਆਂ

Scroll to Top