ਚੰਡੀਗੜ੍ਹ, 13 ਜੁਲਾਈ 2024: ਜਲੰਧਰ ਪੱਛਮੀ (Jalandhar West) ਵਿਧਾਨ ਸਭਾ ਸੀਟ ‘ਤੇ ਚੌਥੇ ਰੁਝਾਨ ‘ਚ ਆਮ ਆਦਮੀ ਪਾਰਟੀ ਦੇ ਮਹਿੰਦਰ ਭਗਤ (Mohinder Bhagat) 18649 ਵੋਟਾਂ ਹਾਸਲ ਕਰਕੇ 11778 ਵੋਟਾਂ ਨਾਲ ਅੱਗੇ ਚੱਲ ਰਹੇ ਹਨ | ਇਸ ਦੋਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੋਹਿੰਦਰ ਭਗਤ ਨੇ ਕਿਹਾ ਕਿ ‘‘ਜਲੰਧਰ ਪੱਛਮੀ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਈਆਂ ਹਨ। ਫੈਸਲਾ ਵੀ ਆਮ ਆਦਮੀ ਪਾਰਟੀ ਦੇ ਹੱਕ ‘ਚ ਹੀ ਆਵੇਗਾ। ਅਤੇ ਅਸੀਂ ਆਪਣੇ ਵਾਅਦਿਆਂ ‘ਤੇ ਕਾਇਮ ਰਹਾਂਗੇ।’’
ਮਾਰਚ 11, 2026 12:34 ਪੂਃ ਦੁਃ




