ਚੰਡੀਗੜ੍ਹ, 13 ਜੁਲਾਈ 2024: ਜਲੰਧਰ ਪੱਛਮੀ (Jalandhar West) ਵਿਧਾਨ ਸਭਾ ਸੀਟ ‘ਤੇ ਚੌਥੇ ਰੁਝਾਨ ‘ਚ ਆਮ ਆਦਮੀ ਪਾਰਟੀ ਦੇ ਮਹਿੰਦਰ ਭਗਤ (Mohinder Bhagat) ਨੇ 15188 ਵੋਟਾਂ ਦੀ ਵੱਡੀ ਲੀਡ ਹਾਸਲ ਕਰ ਲਈ ਹੈ | ਇਸ ਦੌਰਾਨ ਆਮ ਆਦਮੀ ਪਾਰਟੀ (AAP) ਦੀ ਜਿੱਤ ਦੀ ਸੰਭਾਵਨਾ ਨੂੰ ਦੇਖਦੇ ਹੋਏ ‘ਆਪ’ ਵਰਕਰ ਗਿਣਤੀ ਕੇਂਦਰ ‘ਤੇ ਇਕੱਠੇ ਹੋਣਾ ਸ਼ੁਰੂ ਹੋ ਗਏ ਹਨ |
ਜਨਵਰੀ 19, 2025 4:23 ਪੂਃ ਦੁਃ