ਚੰਡੀਗੜ੍ਹ, 28 ਅਪ੍ਰੈਲ 2025: ਜੰਮੂ-ਕਸ਼ਮੀਰ (Jammu and Kashmir) ਦੇ ਵਿਧਾਇਕਾਂ ਨੇ ਪਹਿਲਗਾਮ ਅੱ.ਤ.ਵਾ.ਦੀ ਹਮਲੇ ਦੇ ਪੀੜਤਾਂ ਲਈ ਮੌਨ ਰੱਖਿਆ । ਜੰਮੂ-ਕਸ਼ਮੀਰ ਵਿਧਾਨ ਸਭਾ ਨੇ ਪਹਿਲਗਾਮ ਅੱ.ਤ.ਵਾ.ਦੀ ਹਮਲੇ ਦੀ ਨਿੰਦਾ ਕਰਨ ਲਈ ਅੱਜ ਇੱਕ ਦਿਨ ਦਾ ਸੈਸ਼ਨ ਬੁਲਾਇਆ ਹੈ।
ਪਹਿਲਗਾਮ ਹਮਲੇ ਤੋਂ ਬਾਅਦ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਉਪ ਰਾਜਪਾਲ ਮਨੋਜ ਸਿਨਹਾ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਬੇਨਤੀ ਕੀਤੀ ਸੀ। ਉਪ ਰਾਜਪਾਲ ਨੇ ਇਸ ਬੇਨਤੀ ਨੂੰ ਸਵੀਕਾਰ ਕਰ ਲਿਆ ਅਤੇ 28 ਅਪ੍ਰੈਲ ਨੂੰ ਇੱਕ ਵਿਸ਼ੇਸ਼ ਸੈਸ਼ਨ ਬੁਲਾਉਣ ਨੂੰ ਪ੍ਰਵਾਨਗੀ ਦੇ ਦਿੱਤੀ। ਵਿਰੋਧੀ ਧਿਰ ਦੇ ਆਗੂ ਸੁਨੀਲ ਸ਼ਰਮਾ ਨੇ ਕਿਹਾ ਕਿ ਹਾਲ ਹੀ ‘ਚ ਹੋਈ ਸਰਬ ਪਾਰਟੀ ਮੀਟਿੰਗ ‘ਚ ਸਾਰਿਆਂ ਨੇ ਅੱ.ਤ.ਵਾ.ਦ ਵਿਰੁੱਧ ਏਕਤਾ ਦਿਖਾਈ।
ਪਹਿਲਗਾਮ ਹਮਲੇ ਤੋਂ ਬਾਅਦ, ਮੁੱਖ ਮੰਤਰੀ ਉਮਰ ਅਬਦੁੱਲਾ ਨੇ ਉਪ ਰਾਜਪਾਲ ਮਨੋਜ ਸਿਨਹਾ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਬੇਨਤੀ ਕੀਤੀ ਸੀ। ਉਪ ਰਾਜਪਾਲ ਨੇ ਇਸ ਬੇਨਤੀ ਨੂੰ ਸਵੀਕਾਰ ਕਰ ਲਿਆ ਅਤੇ 28 ਅਪ੍ਰੈਲ ਨੂੰ ਇੱਕ ਵਿਸ਼ੇਸ਼ ਸੈਸ਼ਨ ਬੁਲਾਉਣ ਨੂੰ ਪ੍ਰਵਾਨਗੀ ਦੇ ਦਿੱਤੀ।
Read More: ਭਾਰਤ ਸਰਕਾਰ ਨੇ ਸ਼ੋਏਬ ਅਖਤਰ ਦੇ ਯੂਟਿਊਬ ਚੈਨਲ ਸਮੇਤ ਕਈ ਚੈਨਲ ਕੀਤੇ ਬਲੌਕ