July 2, 2024 9:00 pm
student visa

ਜਸ਼ਨਦੀਪ ਸਿੰਘ ਨੂੰ ਮਿਲਿਆ ਕੈਨੇਡਾ ਦਾ ਸਟੂਡੈਂਟ ਵੀਜ਼ਾ

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

 

ਮੋਗਾ, 03 ਜਨਵਰੀ 2024: ਕੌਰ ਇੰਮੀਗ੍ਰੇਸ਼ਨ ਨੇ ਪਿੰਡ ਲੱਲੇ, ਜ਼ਿਲ੍ਹਾ ਫਿਰੋਜ਼ਪੁਰ ਦੇ ਰਹਿਣ ਵਾਲੇ ਜਸ਼ਨਦੀਪ ਸਿੰਘ ਦਾ ਸਟੂਡੈਂਟ ਵੀਜ਼ਾ (student visa) 22 ਦਿਨਾਂ ‘ਚ ਲਗਵਾ ਕੇ ਕੈਨੇਡਾ ਜਾਣ ਦਾ ਸੁਪਨਾ ਸਾਕਾਰ ਕੀਤਾ ਹੈ । ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਜਸ਼ਨਦੀਪ ਸਿੰਘ ਪ੍ਰੋਫਾਈਲ ਦੇਖਣ ਤੋਂ ਬਾਅਦ ਰੀਝ ਨਾਲ ਫਾਈਲ ਤਿਆਰ ਕਰਕੇ ਇੱਕ ਨਵੰਬਰ 2023 ਨੂੰ ਅੰਬੈਂਸੀ ‘ਚ ਲਗਾਈ ਤੇ 23 ਨਵੰਬਰ 2023 ਨੂੰ ਵੀਜ਼ਾ ਆ ਗਿਆ ।

ਇਸ ਮੌਕੇ ਜਸ਼ਨਦੀਪ ਸਿੰਘ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ। ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ (student visa) ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084, 96928-00084,
ਅੰਮ੍ਰਿਤਸਰ ਬਰਾਂਚ: 96923-00084.