July 2, 2024 10:17 pm
spouse visa

ਜਸਕਰਨ ਸਿੰਘ ਸਪਾਊਸ ਵੀਜ਼ਾ ‘ਤੇ ਪਤਨੀ ਕੋਲ ਚੱਲਿਆ ਕੈਨੇਡਾ

ਮੋਗਾ, 14 ਦਸੰਬਰ 2023: ਦੋ ਰਿਫਿਊਜ਼ਲਾਂ ਮਗਰੋਂ  ਦੋ ਮਹੀਨੇ ‘ਚ ਆਇਆ ਜਸਕਰਨ ਸਿੰਘ ਦਾ ਸਪਾਊਸ ਵੀਜ਼ਾ (spouse visa) ਲੱਖੋ ਕੇ ਬਹਿਰਾਮ, ਫਿਰੋਜਪੁਰ ਦੇ ਰਹਿਣ ਵਾਲੇ ਜਸਕਰਨ ਸਿੰਘ (ਪੁੱਤਰ ਅਜਮੇਰ ਸਿੰਘ ਤੇ ਅਮਰਜੀਤ ਕੌਰ) ਨੂੰ ਕੌਰ ਇੰਮੀਗ੍ਰੇਸ਼ਨ ਨੇ ਕੈਨੇਡਾ ਦਾ ਸਪਾਊਸ ਵੀਜ਼ਾ ਦੋ ਮਹੀਨੇ ‘ਚ ਲਗਵਾ ਕਿ ਦਿੱਤਾ ਹੈ। ਜਸਕਰਨ ਸਿੰਘ ਦੀ ਪਤਨੀ ਜਸਲੀਨ ਕੌਰ ਕੈਨੇਡਾ ਵਿੱਚ ਸਟੱਡੀ ਪਰਮਿਟ ‘ਤੇ ਹੈ। ਜਸਕਰਨ ਸਿੰਘ ਕੈਨੇਡਾ ਦੇ ਸ਼ਹਿਰ ਲੰਡਨ, ਓਨਟਾਰੀਓਂ ਵਿੱਚ ਆਪਣੀ ਪਤਨੀ ਕੋਲ ਜਾ ਰਿਹਾ ਹੈ।
ਜਸਕਰਨ ਸਿੰਘ ਦੀ ਦੋ ਰਿਫਿਊਜ਼ਲਾਂ ਇੱਕ ਹੋਰ ਏਜੰਸੀ ਤੋਂ ਤੇ ਇੱਕ ਕੌਰ ਇੰਮੀਗ੍ਰੇਸ਼ਨ ਤੋਂ ਸੀ । ਜਸਕਰਨ ਸਿੰਘ ਨੇ 2017 ‘ਚ ਬੈਚਲਰ ਆਫ ਆਰਟਸ ਪਾਸ ਕੀਤੀ ਸੀ। ਕੌਰ ਇੰਮੀਗ੍ਰੇਸ਼ਨ ਦੀ ਟੀਮ ਵੱਲੋਂ ਜਸਕਰਨ ਸਿੰਘ ਨੂੰ ਟਰੱਕ ਭਰ ਕੇ ਵਧਾਈਆਂ ਦਿੱਤੀਆਂ ਹਨ ।
ਹੁਣ ਆਇਲਟਸ ‘ਚੋਂ ਓਵਰਆਲ 6.0 ਬੈਂਡ ਤੇ PTE ‘ਚੋਂ ਓਵਰਆਲ 60 ਸਕੋਰ ਤੇ TOFEL ‘ਚੋਂ ਓਵਰਆਲ 83 ਸਕੋਰ ‘ਤੇ ਵੀ ਸਟੂਡੈਂਟ ਵੀਜ਼ਾ ਜਾਂ ਸਟੂਡੈਂਟ+ਸਪਾਊਸ ਵੀਜ਼ਾ (spouse visa) ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਲਾ ਸਕਦੇ ਹੋ ।
ਜੇਕਰ ਤੁਸੀ ਵੀ…
1. ਸਟੱਡੀ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ।
2. ਸਟੂਡੈਂਟ ਤੇ ਸਪਾਊਸ ਦਾ ਇਕੱਠਿਆਂ ਦਾ ਕੈਨੇਡਾ ਦਾ ਵੀਜ਼ਾ ਲਗਾਉਣਾ ਚਾਹੁੰਦੇ ਹੋ ।
3. ਤੁਹਾਡਾ ਸਪਾਊਸ ਕੈਨੇਡਾ ਪੜ੍ਹ ਰਿਹਾ ਹੈ ਜਾਂ ਵਰਕ ਪਰਮਿਟ ਤੇ ਹੈ ਅਤੇ ਤੁਸੀਂ ਵੀ ਸਪਾਊਸ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ।
4. ਸਟੂਡੈਂਟ ਦਾ ਵੀਜ਼ਾ ਆ ਗਿਆ ਹੈ ਤੇ ਸਪਾਊਸ ਨੂੰ ਨਾਲ ਹੀ ਲਿਜਾਣਾ ਚਾਹੁੰਦੇ ਹੋ  ਜਾਂ  ਕੈਨੇਡਾ ਚ ਆਪਣਾ ਕਾਲਜ ਬਦਲਣਾ ਚਾਹੁੰਦੇ ਹੋ ਜਾਂ ਯੂ.ਕੇ. ਜਾਂ ਆਸਟ੍ਰੇਲੀਆ ਸਟੂਡੈਂਟ+ਸਪਾਊਸ ਵੀਜ਼ੇ ਤੇ ਜਾਣਾ ਚਾਹੁੰਦੇ ਹੋ ।
ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |
ਮੋਗਾ ਬਰਾਂਚ:- 96926-00084
                    96927-00084
                    96928-00084
ਅੰਮ੍ਰਿਤਸਰ ਬਰਾਂਚ :  96923-00084
ਮੋਗਾ ਬਰਾਂਚ ਦਾ ਪਤਾ: ਨੇੜੇ ਸੱਤਿਆ ਸਾਂਈ ਮੁਰਲੀਧਰ ਆਯੁਰਵੈਦਿਕ ਕਾਲਜ,  ਫਿਰੋਜ਼ਪੁਰ ਜੀ ਟੀ ਰੋਡ, ਦੁੱਨੇਕੇ, ਮੋਗਾ (Near Sri Satya Sai Murlidhar Ayurvedic College, Firozepur GT road,  Duneke, Moga)
ਅੰਮ੍ਰਿਤਸਰ ਬਰਾਂਚ ਦਾ ਪਤਾ : ਐਸ ਸੀ ਓ 41 , ਵੀਰ ਇਨਕਲੇਵ, ਨੇੜੇ ਗੋਲਡਨ ਗੇਟ ਅਤੇ ਰਿਆਨ ਇੰਟਰਨੈਸ਼ਨਲ ਸਕੂਲ, ਬਾਈਪਾਸ ਰੋਡ , ਅੰਮ੍ਰਿਤਸਰ(SCO 41, Veer Enclave, Near Golden Gate and Ryan International School , Bypass Road, Amritsar)
ਹੈਦਰਾਬਾਦ ਬਰਾਂਚ ਦਾ ਪਤਾ : ਆਫਿਸ ਨੰ. 301, ਤੀਸਰੀ ਮੰਜ਼ਿਲ, ਸੋਨਾਥਾਲੀਆ ਇਮਾਰਲਡ, ਰਾਜ ਭਵਨ ਰੋਡ, ਸੋਮਾਜੀਗੁਡਾ, ਹੈਦਰਾਬਾਦ (Office No.301, 3rd Floor, “Sonathalia Emerald”, Raj Bhavan Road, Somajiguda, Hyderabad)