July 2, 2024 10:48 pm
ਕੌਰ ਇੰਮੀਗ੍ਰੇਸ਼ਨ

ਜਸਪ੍ਰੀਤ ਕੌਰ (ਜੀਆ) ਕੌਰ ਇੰਮੀਗ੍ਰੇਸ਼ਨ ਦੀ ਕਰਮਚਾਰੀ ਦਾ ਲੱਗਾ ਕੈਨੇਡਾ ਦਾ ਸਟੂਡੈਂਟ ਵੀਜ਼ਾ

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 24 ਜਨਵਰੀ 2024: ਕੌਰ ਇੰਮੀਗ੍ਰੇਸ਼ਨ ਨੇ ਇੱਕ ਹੋਰ ਮੀਲ ਪੱਥਰ ਫਿੱਟ ਕਰਦਿਆਂ ਜ਼ਿਲ੍ਹਾ ਮੋਗਾ ਦੀ ਵਸਨੀਕ ਜਸਪ੍ਰੀਤ ਕੌਰ (ਜੀਆ) ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ 16 ਦਿਨਾਂ ‘ਚ ਲਗਵਾ ਕੇ ਕੈਨੇਡਾ ਜਾਣ ਦਾ ਸੁਪਨਾ ਕੀਤਾ ਸਾਕਾਰ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਜਸਪ੍ਰੀਤ ਕੌਰ (ਜੀਆ) ਕੌਰ ਇੰਮੀਗ੍ਰੇਸ਼ਨ ਦੀ ਬਹੁਤ ਹੀ ਹੋਣਹਾਰ ਕਰਮਚਾਰੀ ਸੀ।

ਜਸਪ੍ਰੀਤ ਕੌਰ ਪਿਤਾ ਜੀ ਪਰਮਜੀਤ ਸਿੰਘ ਵੀ ਕੌਰ ਇੰਮੀਗ੍ਰੇਸ਼ਨ ਵਿੱਚ ਕੰਮ ਕਰ ਰਹੇ ਹਨ। ਪਰਮਜੀਤ ਸਿੰਘ ਨੇ ਆਪਣੀ ਬੇਟੀ ਜਸਪ੍ਰੀਤ ਕੌਰ ਦਾ ਪ੍ਰੋਸੈੱਸ ਕੌਰ ਇੰਮੀਗ੍ਰੇਸ਼ਨ ਦੀ ਟੀਮ ਤੋਂ ਕਰਵਾਉਂਦਿਆ ਫਾਈਲ 28 ਨਵੰਬਰ 2023 ਨੂੰ ਅੰਬੈਂਸੀ ਵਿੱਚ ਲਗਾਈ ਤੇ 14 ਦਸੰਬਰ 2023 ਨੂੰ ਵੀਜ਼ਾ ਆ ਗਿਆ।

ਇਸ ਮੌਕੇ ਜਸਪ੍ਰੀਤ ਕੌਰ (ਜੀਆ) ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ। ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ: 96923-00084.