Site icon TheUnmute.com

ਜਸਪ੍ਰੀਤ ਸਿੰਘ ਸਪਾਊਸ ਵੀਜ਼ਾ ‘ਤੇ ਪਹੁੰਚਿਆਂ ਆਪਣੀ ਪਤਨੀ ਕੋਲ ਕੈਨੇਡਾ

Spouse Visa

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 16 ਨਵੰਬਰ 2023: ਕੌਰ ਇੰਮੀਗ੍ਰੇਸ਼ਨ ਨੇ ਇੱਕ ਹੋਰ ਮੀਲ ਪੱਥਰ ਫਿੱਟ ਕਰਦਿਆਂ ਪਿੰਡ ਮਜਾਰਾ , ਤਹਿਸੀਲ ਬਲਾਚੌਰ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਜਸਪ੍ਰੀਤ ਸਿੰਘ ਦਾ ਸਪਾਊਸ ਵੀਜ਼ਾ (spouse visa) ਥੋੜ੍ਹੇ ਦਿਨਾਂ ਵਿੱਚ ਹੀ ਲਗਵਾਇਆ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਜਸਪ੍ਰੀਤ ਸਿੰਘ ਦੀ ਪਤਨੀ ਕੈਨੇਡਾ ਵਿੱਚ ਹੀ ਸਟੱਡੀ ਕਰ ਰਹੀ ਹੈ ।

ਕੌਰ ਇੰਮੀਗ੍ਰੇਸ਼ਨ ਨੇ ਜਸਪ੍ਰੀਤ ਸਿੰਘ ਦੀ ਪਹਿਲੀ ਵਾਰ ਫਾਈਲ ਅਪਲਾਈ ਕੀਤੀ ਤਾਂ ਕਿਸੇ ਕਾਰਨ ਉਹਨਾਂ ਦੀ ਰਿਫਿਊਜ਼ਲ ਆ ਗਈ ਤਾਂ ਕੌਰ ਇੰਮੀਗ੍ਰੇਸ਼ਨ ਨੇ ਜਸਪ੍ਰੀਤ ਸਿੰਘ ਦੀ ਦੁਬਾਰਾ ਫਾਈਲ ਤਿਆਰ ਕਰਕੇ ਅਪਲਾਈ ਕੀਤੀ ਤੇ ਥੋੜ੍ਹੇ ਦਿਨਾਂ ‘ਚ ਵੀਜ਼ਾ ਆ ਗਿਆ।

ਇਸ ਮੌਕੇ ਜਸਪ੍ਰੀਤ ਸਿੰਘ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ (spouse visa) ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ। ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084, 96928-00084,
ਅੰਮ੍ਰਿਤਸਰ ਬਰਾਂਚ: 96923-00084

Exit mobile version