TheUnmute.com

ਮਜੀਠੀਆ ‘ਤੇ FIR ਦਰਜ ਹੋਣ ਤੋਂ ਬਾਅਦ ਜੱਥੇਦਾਰ ਦਾਦੂਵਾਲ ਨੇ ਦਿੱਤਾ ਇਹ ਬਿਆਨ

ਚੰਡੀਗੜ੍ਹ 21 ਦਸੰਬਰ 2021: ਜੱਥੇਦਾਰ ਬਲਜੀਤ ਸਿੰਘ ਦਾਦੂਵਾਲ (Jathedar Baljit Singh Daduwal) ਨੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਤੇ ਨਸ਼ਿਆਂ ਦੇ ਮਾਮਲੇ ਵਿੱਚ FIR ਦਰਜ ਹੋਣ ਤੋਂ ਟਵੀਟ ਕਰਕੇ ਕਿਹਾ ਹੈ ਕਿ ਬੱਕਰੇ ਦੀ ਮਾਂ ਕਦੋਂ ਤੱਕ ਖੈਰ ਮਨਾਊ, ਇਕ ਦਿਨ ਤਾਂ ਬਲੀ ਚੜਨਾ ਹੀ ਪੈਣਾ।

Exit mobile version