ਚੰਡੀਗੜ੍ਹ, 03 ਜੁਲਾਈ 2024: ਝਾਰਖੰਡ (Jharkhand) ਦੇ ਮੁੱਖ ਮੰਤਰੀ ਚੰਪਾਈ ਸੋਰੇਨ ਨੇ ਅੱਜ ਰਾਜਪਾਲ ਸੀਪੀ ਰਾਧਾਕ੍ਰਿਸ਼ਨਨ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ। ਇਸ ਤੋਂ ਪਹਿਲਾਂ ਚੰਪਾਈ ਸੋਰੇਨ ਦੇ ਘਰ ਵਿਧਾਇਕਾਂ ਦੀ ਹੋਈ ਬੈਠਕ ‘ਚ ਫੈਸਲਾ ਕੀਤਾ ਗਿਆ ਕਿ ਹੇਮੰਤ ਸੋਰੇਨ ਝਾਰਖੰਡ ਮੁਕਤੀ ਮੋਰਚਾ ਦੇ ਵਿਧਾਇਕ ਦਲ ਦੇ ਆਗੂ ਹੋਣਗੇ। ਸੂਤਰਾਂ ਮੁਤਾਬਕ ਹੇਮੰਤ ਸੋਰੇਨ ਨੂੰ ਫਿਰ ਤੋਂ ਝਾਰਖੰਡ ਦਾ ਮੁੱਖ ਮੰਤਰੀ ਬਣਾਇਆ ਜਾਵੇਗਾ।
ਜਨਵਰੀ 19, 2025 10:34 ਬਾਃ ਦੁਃ