ਚੰਡੀਗੜ੍ਹ, 09 ਸਤੰਬਰ 2024: ਹਰਿਆਣਾ ਵਿਧਾਨ ਸਭਾ ਚੋਣਾਂ 2024 (Haryana Assembly Elections 2024) ਲਈ ਜਨਨਾਇਕ ਜਨਤਾ ਪਾਰਟੀ (JJP) ਅਤੇ ਆਜ਼ਾਦ ਸਮਾਜ ਪਾਰਟੀ (ASP) ਨੇ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਦੂਜੀ ਸੂਚੀ ਵਿੱਚ ਕੁੱਲ 12 ਉਮੀਦਵਾਰਾਂ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ। ਇਸ ਸੂਚੀ ‘ਚ ਜੇਜੇਪੀ ਦੇ 10 ਅਤੇ ਏਐਸਪੀ ਦੇ ਦੋ ਉਮੀਦਵਾਰ ਸ਼ਾਮਲ ਹਨ। ਇਸ ਤੋਂ ਪਹਿਲਾਂ ਜਾਰੀ ਕੀਤੀ ਗਈ ਪਹਿਲੀ ਸੂਚੀ ‘ਚ ਕੁੱਲ 19 ਉਮੀਦਵਾਰਾਂ ਨੂੰ ਟਿਕਟਾਂ ਦਿੱਤੀਆਂ ਗਈਆਂ ਸਨ।
ਜਨਵਰੀ 19, 2025 7:55 ਪੂਃ ਦੁਃ