ਚੰਡੀਗੜ੍ਹ, 12 ਅਕਤੂਬਰ, 2023: ਭਾਰਤ ਸਰਕਾਰ ਦੇ ਕਾਨੂੰਨ ਅਤੇ ਨਿਆਂ ਮੰਤਰਾਲੇ ਨੇ ਮਿਸ ਜਸਟਿਸ ਰਿਤੂ ਬਾਹਰੀ (Justice Ritu Bahri) ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਕਾਰਜਕਾਰੀ ਚੀਫ਼ ਜਸਟਿਸ ਵਜੋਂ ਨਿਯੁਕਤ ਕਰਨ ਦਾ ਹੁਕਮ ਜਾਰੀ ਕੀਤਾ ਹੈ। ਉਹ ਸ਼ਨੀਵਾਰ ਨੂੰ ਅਹੁਦਾ ਸੰਭਾਲਣਗੇ। ਇਸ ਸਮੇਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਮੌਜੂਦਾ ਚੀਫ਼ ਜਸਟਿਸ ਰਵੀ ਸ਼ੰਕਰ ਝਾਅ ਭਲਕੇ ਯਾਨੀ 13 ਅਕਤੂਬਰ ਨੂੰ ਸੇਵਾਮੁਕਤ ਹੋ ਰਹੇ ਹਨ।
ਦਸੰਬਰ 8, 2025 12:40 ਬਾਃ ਦੁਃ




