Justice Sheel Nagu

ਜਸਟਿਸ ਸ਼ੀਲ ਨਾਗੂ ਬਣੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨਵੇਂ ਚੀਫ਼ ਜਸਟਿਸ

ਚੰਡੀਗੜ੍ਹ, 29 ਦਸੰਬਰ 2023: ਜਸਟਿਸ ਸ਼ੀਲ ਨਾਗੂ (Justice Sheel Nagu) ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ ਹੈ | ਜਸਟਿਸ ਸ਼ੀਲ ਨਾਗੂ ਮੱਧ ਪ੍ਰਦੇਸ਼ ਹਾਈ ਕੋਰਟ ਦੇ ਜੱਜ ਰਹਿ ਚੁੱਕੇ ਹਨ | ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਕੌਲਿਜੀਅਮ ਨੇ ਰਾਜਸਥਾਨ, ਇਲਾਹਾਬਾਦ, ਗੁਹਾਟੀ, ਪੰਜਾਬ ਅਤੇ ਹਰਿਆਣਾ ਅਤੇ ਝਾਰਖੰਡ ਦੀਆਂ ਹਾਈਕੋਰਟਾਂ ਲਈ ਨਵੇਂ ਚੀਫ਼ ਜਸਟਿਸ (ਸੀਜੇ) ਦੀ ਨਿਯੁਕਤੀ ਦੀ ਸਿਫ਼ਾਰਸ਼ ਕੀਤੀ ਸੀ।

 

Scroll to Top