July 7, 2024 12:25 pm
student visa

ਕਮਲਦੀਪ ਕੌਰ ਸੋਸਣ ਦਾ ਲੱਗਾ ਕੈਨੇਡਾ ਦਾ ਸਟੂਡੈਂਟ ਵੀਜ਼ਾ

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 22 ਜਨਵਰੀ 2024: ਕੌਰ ਇੰਮੀਗ੍ਰੇਸ਼ਨ ਨੇ ਇੱਕ ਹੋਰ ਮੀਲ ਪੱਥਰ ਫਿੱਟ ਕਰਦਿਆਂ ਸੋਸਣ, ਜ਼ਿਲ੍ਹਾ ਮੋਗਾ ਦੀ ਰਹਿਣ ਵਾਲੀ ਕਮਲਦੀਪ ਕੌਰ ਦਾ ਕੈਨੇਡਾ (Canada) ਦਾ ਸਟੂਡੈਂਟ ਵੀਜ਼ਾ (student visa) ਥੋੜ੍ਹੇ ਦਿਨਾਂ ‘ਚ ਲਗਵਾ ਕੇ ਕੈਨੇਡਾ ਜਾਣ ਦਾ ਸੁਪਨਾ ਸਾਕਾਰ ਕੀਤਾ ਹੈ ।

ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਕਮਲਦੀਪ ਕੌਰ ਦੇ ਪਿਤਾ ਸ. ਬਲਜਿੰਦਰ ਸਿੰਘ ਕੌਰ ਇੰਮੀਗ੍ਰੇਸ਼ਨ ਨੂੰ ਪਹਿਲਾ ਤੋਂ ਹੀ ਜਾਣਦੇ ਸਨ ਤੇ ਉਹਨਾਂ ਆਪਣੀ ਬੇਟੀ ਦਾ ਪ੍ਰੋਸੈਸ ਕੌਰ ਇੰਮੀਗ੍ਰੇਸ਼ਨ ਦੀ ਟੀਮ ਤੋਂ ਕਰਵਾਉਦਿਆਂ ਫਾਈਲ ਅੰਬੈਂਸੀ ਚ ਲਗਵਾਈ ਤੇ ਥੋੜ੍ਹੇ ਦਿਨਾਂ ਚ ਵੀਜ਼ਾ ਆ ਗਿਆ।

ਇਸ ਮੌਕੇ ਕਮਲਦੀਪ ਕੌਰ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ। ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ (student visa) ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ: 96923-00084